ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਤੋਂ ਰਿਲੀਜ਼ ਹੋਇਆ ਗੀਤ 'ਮੈਂ ਤੇ ਉਹ', ਵੇਖੋ ਵੀਡੀਓ

ਗਿੱਪੀ ਗਰੇਵਾਲ ਤੇ ਗੁਰਪ੍ਰੀਤ ਘੁੱਗੀ ਆਪਣੀ ਨਵੀਂ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਏ ਹਨ। ਦਰਸ਼ਕਾਂ ਵੱਲੋਂ ਇਸ ਫਿਲਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹਾਲ ਹੀ 'ਚ ਇਸ ਫਿਲਮ ਦਾ ਨਵਾਂ ਗੀਤ 'ਮੈਂ ਤੇ ਉਹ' ਰਿਲੀਜ਼ ਹੋ ਗਿਆ ਹੈ, ਦਰਸ਼ਕ ਇਸ ਗੀਤ ਨੂੰ ਕਾਫੀ ਪਸੰਦ ਕਰ ਰਹੇ ਹਨ।

Reported by:  PTC Punjabi Desk   |  Edited by:  Pushp Raj   |  September 27th 2024 12:26 PM  |  Updated: September 27th 2024 12:26 PM

ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਤੋਂ ਰਿਲੀਜ਼ ਹੋਇਆ ਗੀਤ 'ਮੈਂ ਤੇ ਉਹ', ਵੇਖੋ ਵੀਡੀਓ

ਗਿੱਪੀ ਗਰੇਵਾਲ ਤੇ ਗੁਰਪ੍ਰੀਤ ਘੁੱਗੀ ਆਪਣੀ ਨਵੀਂ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਏ ਹਨ। ਦਰਸ਼ਕਾਂ ਵੱਲੋਂ ਇਸ ਫਿਲਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹਾਲ ਹੀ 'ਚ ਇਸ ਫਿਲਮ ਦਾ ਨਵਾਂ ਗੀਤ 'ਮੈਂ ਤੇ ਉਹ' ਰਿਲੀਜ਼ ਹੋ ਗਿਆ ਹੈ, ਦਰਸ਼ਕ ਇਸ ਗੀਤ ਨੂੰ ਕਾਫੀ ਪਸੰਦ ਕਰ ਰਹੇ ਹਨ।

Reported by:  PTC Punjabi Desk
Edited by:  Pushp Raj
September 27th 2024 12:26 PM
Last Updated: September 27th 2024 12:26 PM
Share us
You May Like This

Film Ardaas Sarbat De Bhale Di Song Haye O Dila : ਮਸ਼ਹੂਰ ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਤੇ ਗੁਰਪ੍ਰੀਤ ਘੁੱਗੀ ਆਪਣੀ ਨਵੀਂ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਏ ਹਨ। ਦਰਸ਼ਕਾਂ ਵੱਲੋਂ ਇਸ ਫਿਲਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹਾਲ ਹੀ 'ਚ ਇਸ ਫਿਲਮ ਦਾ ਨਵਾਂ ਗੀਤ 'ਮੈਂ ਤੇ ਉਹ' ਰਿਲੀਜ਼ ਹੋ ਗਿਆ ਹੈ, ਦਰਸ਼ਕ ਇਸ ਗੀਤ ਨੂੰ ਕਾਫੀ ਪਸੰਦ ਕਰ ਰਹੇ ਹਨ। 

ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਗਿੱਪੀ ਗਰੇਵਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਲਾਈਫ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ।

ਹਾਲ ਹੀ ਵਿੱਚ ਗਿੱਪੀ ਗਰੇਵਾਲ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਪੋਸਟ ਸ਼ੇਅਰ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦਾ ਨਵਾਂ ਗੀਤ 'ਮੈਂ ਤੇ ਉਹ' ਰਿਲੀਜ਼ ਹੋ ਰਿਲੀਜ਼ ਹੋ ਗਿਆ ਹੈ। ਇਸ ਦੇ ਨਾਲ ਉਨ੍ਹਾਂ  ਨੇ ਦਰਸਕਾਂ ਵੱਲੋਂ ਫਿਲਮ ਨੂੰ ਪਸੰਦ ਕੀਤੇ ਜਾਣ ਬਾਰੇ ਦੱਸਦਿਆਂ ਧੰਨਵਾਦ ਕੀਤਾ ਹੈ। 

ਇਸ ਗੀਤ ਬਾਰੇ ਗੱਲ ਕਰੀਏ ਤਾਂ ਇਸ ਗੀਤ ਨੂੰ ਗਿੱਪੀ ਗਰੇਵਾਲ , ਜੈਸਮੀਨ ਭਸੀਨ , ਗੁਰਪ੍ਰੀਤ ਘੁੱਗੀ,  ਨਿਰਮਲ ਰਿਸ਼ੀ  ਸਣੇ ਫਿਲਮ ਦੀ ਸਟਾਰ ਕਾਸਟ ਉੱਤੇ ਫਿਲਮਾਇਆ ਗਿਆ ਹੈ। ਇਸ ਗੀਤ ਦੇ ਬੋਲ ਕੰਪੋਜ਼ੀਸ਼ਨ ਤੇ ਇਸ ਗੀਤ ਨੂੰ ਖ਼ੁਦ ਹੈਪੀ ਰਾਏਕੋਟੀ ਨੇ ਆਪਣੀ ਆਵਾਜ਼ ਦਿੱਤੀ ਹੈ। ਇਸ ਗੀਤ ਦਾ ਸੰਗੀਤ ਕੁਲਸ਼ਨ ਸੰਧੂ ਵੱਲੋਂ ਦਿੱਤਾ ਗਿਆ ਹੈ। ਇਸ ਗੀਤ ਇੱਕ ਪ੍ਰੇਮੀ ਜੋੜੇ ਦੀ ਕਹਾਣੀ ਨੂੰ ਦਰਸਾਉਂਦਾ ਹੈ। ਹੋਰ ਪੜ੍ਹੋ : ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦੀ ਅਪਾਰ ਸਫਲਤਾ 'ਤੇ ਗਿੱਪੀ ਗਰੇਵਾਲ ਨੇ ਫੈਨਜ਼ ਕੀਤਾ ਧੰਨਵਾਦ, ਵੇਖੋ ਵੀਡੀਓ

ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਬਾਰੇ ਗੱਲ ਕਰੀਏ ਤਾਂ  ਇਹ  ਇੱਕ ਧਾਰਮਿਕ ਫਿਲਮ ਹੈ ਜਿਸ ਵਿੱਚ ਪੂਰੀ ਦੁਨੀਆ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਹੈ। ਇਸ ਫਿਲਮ ਵਿੱਚ ਨਿਰਮਲ ਰਿਸ਼ੀ, ਗਿੱਪੀ ਗਰੇਵਾਲ, ਜੈਸਮੀਨ ਭਸੀਨ, ਗੁਰਪ੍ਰੀਤ ਘੁੱਗੀ ਸਣੇ ਪੰਜਾਬੀ ਸਿਨੇਮਾ ਦੇ ਕਈ ਹੋਰ ਦਿੱਗਜ਼ ਕਲਾਕਾਰ ਨਜ਼ਰ ਆਉਣਗੇ। ਇਸ ਫਿਲਮ ਨੂੰ ਹੰਬਲ ਮੋਸ਼ਨ ਪਿਕਚਰਸ, ਪੈਰੋਨੋਮਾ ਮਿਊਜ਼ਿਕ ਤੇ ਜਿਓ ਸਟੂਡੀਓ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾ ਰਿਹਾ  ਹੈ। 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network