ਪੰਜਾਬੀ ਇੰਡਸਟਰੀ ਦੇ ਮਸ਼ਹੂਰ ਫ਼ਿਲਮ ਡਾਇਰੈਕਟਰ ਸੁੱਖ ਸੰਘੇੜਾ ਨੇ ਮਾਂ ਦੇ ਨਾਲ ਸਾਂਝੀ ਕੀਤੀ ਖੂਬਸੂਰਤ ਤਸਵੀਰ

ਸੁੱਖ ਸੰਘੇੜਾ ਨੇ ਆਪਣੀ ਮਾਂ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਜਿਸ ‘ਚ ਉਹ ਆਪਣੀ ਮਾਂ ਦੇ ਨਾਲ ਦਿਖਾਈ ਦੇ ਰਹੇ ਹਨ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਮਾਂ ਜਮਾ ਮੈਂ ਤੇਰੇ ਵਰਗਾ ਹਾਂ’।

Reported by:  PTC Punjabi Desk   |  Edited by:  Shaminder   |  October 07th 2024 06:01 PM  |  Updated: October 07th 2024 06:01 PM

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਫ਼ਿਲਮ ਡਾਇਰੈਕਟਰ ਸੁੱਖ ਸੰਘੇੜਾ ਨੇ ਮਾਂ ਦੇ ਨਾਲ ਸਾਂਝੀ ਕੀਤੀ ਖੂਬਸੂਰਤ ਤਸਵੀਰ

ਸੁੱਖ ਸੰਘੇੜਾ ਨੇ ਆਪਣੀ ਮਾਂ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਜਿਸ ‘ਚ ਉਹ ਆਪਣੀ ਮਾਂ ਦੇ ਨਾਲ ਦਿਖਾਈ ਦੇ ਰਹੇ ਹਨ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਮਾਂ ਜਮਾ ਮੈਂ ਤੇਰੇ ਵਰਗਾ ਹਾਂ’।

Reported by:  PTC Punjabi Desk
Edited by:  Shaminder
October 07th 2024 06:01 PM
Last Updated: October 07th 2024 06:01 PM
Share us
You May Like This

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਫ਼ਿਲਮ ਡਾਇਰੈਕਟਰ ਸੁੱਖ ਸੰਘੇੜਾ (Sukh Sanghera) ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਗੋਰਿਆਂ ਨਾਲ ਲੱਗਦੀ ਜ਼ਮੀਨ ਜੱਟ ਦੀ’ ਨੂੰ ਲੈ ਕੇ ਚਰਚਾ ‘ਚ ਹਨ । ਇਸ ਫ਼ਿਲਮ ਦਾ ਟ੍ਰੇਲਰ ਵੀ ਬੀਤੇ ਦਿਨ ਰਿਲੀਜ਼ ਹੋਇਆ ਹੈ। ਇਹ ਫ਼ਿਲਮ ਅਠਾਰਾਂ ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਇਸ ਤੋਂ ਪਹਿਲਾਂ ਟੀਮ ਦੀ ਸਟਾਰ ਕਾਸਟ ਫ਼ਿਲਮ ਨੂੰ ਲੈ ਕੇ ਪੱਬਾਂ ਭਾਰ ਹੈ। ਸੁੱਖ ਸੰਘੇੜਾ ਵੀ ਇਸ ਫ਼ਿਲਮ ਦੇ ਵੀਡੀਓਜ਼ ਅਤੇ ਤਸਵੀਰਾਂ ਸੈੱਟ ਤੋਂ ਲਗਾਤਾਰ ਸਾਂਝੀਆਂ ਕਰ ਰਹੇ ਹਨ ।

ਹੋਰ ਪੜ੍ਹੋ : ਗੁਰਦਾਸ ਮਾਨ ਦੇ ਨਾਲ ਬਜ਼ੁਰਗ ਫੈਨ ਨੇ ਕੀਤੀ ਮੁਲਾਕਾਤ, ਵੀਡੀਓ ਆਇਆ ਸਾਹਮਣੇ

ਇਸ ਤੋਂ ਇਲਾਵਾ ਉਹ ਆਪਣੇ ਆਉਣ ਵਾਲੇ ਪ੍ਰੋਜੈਕਟਸ ਦੇ ਬਾਰੇ ਵੀ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੀ ਮਾਂ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਜਿਸ ‘ਚ ਉਹ ਆਪਣੀ ਮਾਂ ਦੇ ਨਾਲ ਦਿਖਾਈ ਦੇ ਰਹੇ ਹਨ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਮਾਂ ਜਮਾ ਮੈਂ ਤੇਰੇ ਵਰਗਾ ਹਾਂ’।

ਇਸ ਤਸਵੀਰ ‘ਤੇ ਫੈਨਸ ਦੇ ਨਾਲ ਨਾਲ ਕਈ ਸੈਲੀਬ੍ਰੇਟੀਜ਼ ਵੀ ਪ੍ਰਤੀਕਰਮ ਦੇ ਰਹੇ ਹਨ । ਸੁੱਖ ਸੰਘੇੜਾ ਇਸ ਤੋਂ ਪਹਿਲਾਂ ਵੀ ਕਈ ਫ਼ਿਲਮਾਂ ਡਾਇਰੈਕਟ ਕਰ ਚੁੱਕੇ ਹਨ ।ਜਿਨ੍ਹਾਂ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ। 

  

 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network