ਅਮਰਿੰਦਰ ਗਿੱਲ ਤੇ ਸੁਨੰਦਾ ਸ਼ਰਮਾ ਦਾ ‘ਮਿੱਤਰਾਂ ਦਾ ਚੱਲਿਆ ਟਰੱਕ ਨੀਂ’ ਦਾ ਟ੍ਰੇਲਰ ਰਿਲੀਜ਼

ਅਮਰਿੰਦਰ ਗਿੱਲ ਤੇ ਸੁਨੰਦਾ ਸ਼ਰਮਾ ਦੀ ਫ਼ਿਲਮ ‘ਮਿੱਤਰਾਂ ਦਾ ਚੱਲਿਆ ਟਰੱਕ ਨੀਂ’ ਦਾ ਮਜ਼ੇਦਾਰ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ। ਇਸ ਫ਼ਿਲਮ ਦੇ ਟ੍ਰੇਲਰ ‘ਚ ਸੁਨੰਦਾ ਸ਼ਰਮਾ ਅਤੇ ਅਮਰਿੰਦਰ ਗਿੱਲ ਦੀ ਰੋਮਾਂਟਿਕ ਕਮਿਸਟਰੀ ਵੇਖਣ ਨੂੰ ਮਿਲ ਰਹੀ ਹੈ।

Reported by:  PTC Punjabi Desk   |  Edited by:  Shaminder   |  October 01st 2024 06:00 PM  |  Updated: October 01st 2024 06:00 PM

ਅਮਰਿੰਦਰ ਗਿੱਲ ਤੇ ਸੁਨੰਦਾ ਸ਼ਰਮਾ ਦਾ ‘ਮਿੱਤਰਾਂ ਦਾ ਚੱਲਿਆ ਟਰੱਕ ਨੀਂ’ ਦਾ ਟ੍ਰੇਲਰ ਰਿਲੀਜ਼

ਅਮਰਿੰਦਰ ਗਿੱਲ ਤੇ ਸੁਨੰਦਾ ਸ਼ਰਮਾ ਦੀ ਫ਼ਿਲਮ ‘ਮਿੱਤਰਾਂ ਦਾ ਚੱਲਿਆ ਟਰੱਕ ਨੀਂ’ ਦਾ ਮਜ਼ੇਦਾਰ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ। ਇਸ ਫ਼ਿਲਮ ਦੇ ਟ੍ਰੇਲਰ ‘ਚ ਸੁਨੰਦਾ ਸ਼ਰਮਾ ਅਤੇ ਅਮਰਿੰਦਰ ਗਿੱਲ ਦੀ ਰੋਮਾਂਟਿਕ ਕਮਿਸਟਰੀ ਵੇਖਣ ਨੂੰ ਮਿਲ ਰਹੀ ਹੈ।

Reported by:  PTC Punjabi Desk
Edited by:  Shaminder
October 01st 2024 06:00 PM
Last Updated: October 01st 2024 06:00 PM
Share us
You May Like This

ਅਮਰਿੰਦਰ ਗਿੱਲ (Amrinder Gill) ਤੇ ਸੁਨੰਦਾ ਸ਼ਰਮਾ ਦੀ ਫ਼ਿਲਮ ‘ਮਿੱਤਰਾਂ ਦਾ ਚੱਲਿਆ ਟਰੱਕ ਨੀਂ’ ਦਾ ਮਜ਼ੇਦਾਰ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ। ਇਸ ਫ਼ਿਲਮ ਦੇ ਟ੍ਰੇਲਰ ‘ਚ ਸੁਨੰਦਾ ਸ਼ਰਮਾ ਅਤੇ ਅਮਰਿੰਦਰ ਗਿੱਲ ਦੀ ਰੋਮਾਂਟਿਕ ਕਮਿਸਟਰੀ ਵੇਖਣ ਨੂੰ ਮਿਲ ਰਹੀ ਹੈ। ਟ੍ਰੇਲਰ ‘ਚ ਤੁਸੀਂ ਵੇਖ ਸਕਦੇ ਹੋ ਕਿ ਫ਼ਿਲਮ ‘ਚ ਦੋਹਰੇ ਵਿਆਹ ਨੂੰ ਦਰਸਾਇਆ ਗਿਆ ਹੈ । ਜਿਸ ‘ਚ ਅਦਾਕਾਰ ਅਮਰਿੰਦਰ ਗਿੱਲ ਸਾਊਥ ਦੀ ਇੱਕ ਕੁੜੀ ਦੇ ਨਾਲ ਵਿਆਹੇ ਜਾਂਦੇ ਹਨ ਅਤੇ ਇਸ ਤੋਂ ਬਾਅਦ ਉਹ ਪੰਜਾਬੀ ਕੁੜੀ ਦੇ ਨਾਲ ਇਸ਼ਕ ਲੜਾਉਂਦੇ ਦਿਖਾਈ ਦੇਣਗੇ ।

ਹੋਰ ਪੜ੍ਹੋ : ਗੁਰਦਾਸ ਮਾਨ ਸੱਚਖੰਡ ਸ੍ਰੀ ਹਜੂਰ ਸਾਹਿਬ ‘ਚ ਹੋਏ ਨਤਮਸਤਕ, ਵੀਡੀਓ ਹੋ ਰਿਹਾ ਵਾਇਰਲ

ਫ਼ਿਲਮ ਦੀਆਂ ਮੁੱਖ ਭੂਮਿਕਾਵਾਂ ‘ਚ ਅਮਰਿੰਦਰ ਗਿੱਲ, ਸੁਨੰਦਾ ਸ਼ਰਮਾ, ਹਰਦੀਪ ਗਿੱਲ ਸਣੇ ਕਈ ਸਿਤਾਰੇ ਨਜ਼ਰ ਆਉਣਗੇ । ਇਹ ਫ਼ਿਲਮ ਇਸੇ ਮਹੀਨੇ 11 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਫੈਨਸ ਨੂੰ ਇਸ ਫ਼ਿਲਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਹੈ। 

ਸੁਨੰਦਾ ਤੇ ਅਮਰਿੰਦਰ ਗਿੱਲ ਪਹਿਲੀ ਵਾਰ ਸਕਰੀਨ ਕਰਨਗੇ ਸਾਂਝੀ 

ਇਸ ਫ਼ਿਲਮ ਦੇ ਰਾਹੀਂ ਅਮਰਿੰਦਰ ਗਿੱਲ ਤੇ ਸੁਨੰਦਾ ਸ਼ਰਮਾ ਪਹਿਲੀ ਵਾਰ ਸਕਰੀਨ ਸਾਂਝੀ ਕਰਦੇ ਨਜ਼ਰ ਆਉਣਗੇ ।ਇਸ ਤੋਂ ਪਹਿਲਾਂ ਸੁਨੰਦਾ ਸ਼ਰਮਾ ਦਿਲਜੀਤ ਦੋਸਾਂਝ ਦੇ ਨਾਲ ਇੱਕ ਫ਼ਿਲਮ ‘ਚ ਅਦਾਕਾਰੀ ਕਰ ਚੁੱਕੇ ਹਨ ।ਅਮਰਿੰਦਰ ਗਿੱਲ ਹਾਲ ਹੀ ‘ਚ ਫ਼ਿਲਮ ‘ਦਾਰੂ ਨਾ ਪੀਂਦਾ ਹੋਵੇ’ ‘ਚ ਦਿਖਾਈ ਦਿੱਤੇ ਸਨ । ਇਸ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।  

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network