ਮਨਕਿਰਤ ਔਲਖ ਦਾ ਅੱਜ ਹੈ ਜਨਮ ਦਿਨ, ਫੈਨਸ ਦੇ ਰਹੇ ਗਾਇਕ ਨੂੰ ਵਧਾਈ

ਮਨਕਿਰਤ ਔਲਖ ਗਾਇਕੀ ਦੇ ਖੇਤਰ ‘ਚ ਆਉੇਣ ਤੋਂ ਪਹਿਲਾਂ ਭਲਵਾਨੀ ਕਰਦੇ ਹੁੰਦੇ ਸਨ ।ਇਸ ਦੇ ਨਾਲ ਹੀ ਗਾਉਣ ਦਾ ਸ਼ੌਂਕ ਵੀ ਰੱਖਦੇ ਸਨ । ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਆਉਣ ਦੇ ਲਈ ਉਨ੍ਹਾਂ ਦੇ ਦਾਦਾ ਜੀ ਨੇ ਪ੍ਰੇਰਿਤ ਕੀਤਾ ਸੀ।

Reported by:  PTC Punjabi Desk   |  Edited by:  Shaminder   |  October 02nd 2024 10:00 AM  |  Updated: October 02nd 2024 10:00 AM

ਮਨਕਿਰਤ ਔਲਖ ਦਾ ਅੱਜ ਹੈ ਜਨਮ ਦਿਨ, ਫੈਨਸ ਦੇ ਰਹੇ ਗਾਇਕ ਨੂੰ ਵਧਾਈ

ਮਨਕਿਰਤ ਔਲਖ ਗਾਇਕੀ ਦੇ ਖੇਤਰ ‘ਚ ਆਉੇਣ ਤੋਂ ਪਹਿਲਾਂ ਭਲਵਾਨੀ ਕਰਦੇ ਹੁੰਦੇ ਸਨ ।ਇਸ ਦੇ ਨਾਲ ਹੀ ਗਾਉਣ ਦਾ ਸ਼ੌਂਕ ਵੀ ਰੱਖਦੇ ਸਨ । ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਆਉਣ ਦੇ ਲਈ ਉਨ੍ਹਾਂ ਦੇ ਦਾਦਾ ਜੀ ਨੇ ਪ੍ਰੇਰਿਤ ਕੀਤਾ ਸੀ।

Reported by:  PTC Punjabi Desk
Edited by:  Shaminder
October 02nd 2024 10:00 AM
Last Updated: October 02nd 2024 10:00 AM
Share us
You May Like This

ਪੰਜਾਬੀ ਗਾਇਕ ਮਨਕਿਰਤ ਔਲਖ ਦਾ ਅੱਜ ਜਨਮ ਦਿਨ ਹੈ। ਉਨ੍ਹਾਂ ਦੇ ਜਨਮ ਦਿਨ ‘ਤੇ ਫੈਨਸ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ । ਗਾਇਕ ਨੇ ਖੁਦ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਗਾਇਕ ਆਪਣੀ ਟੀਮ ਦੇ ਨਾਲ ਬਰਥਡੇ ਦਾ ਕੇਕ ਕੱਟਦੇ ਹੋਏ ਨਜ਼ਰ ਆ ਰਿਹਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੀ ਟੀਮ ਦੇ ਨਾਲ ਆਪਣੇ ਬਰਥਡੇ ਦਾ ਜਸ਼ਨ ਮਨਾ ਰਹੇ ਹਨ । ਇਸ ਦੇ ਨਾਲ ਹੀ ਗਾਇਕ ਨੇ ਆਪਣੇ ਗੀਤ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਹੈ। ਵੀਡੀਓ ‘ਚ ਮਨਕਿਰਤ ਦਾ ਬੇਟਾ ਇਮਤਿਆਜ਼ ਔਲਖ ਵੀ ਦਿਖਾਈ ਦੇ ਰਿਹਾ ਹੈ।

ਹੋਰ ਪੜ੍ਹੋ : ਗੁਰਦਾਸ ਮਾਨ ਸੱਚਖੰਡ ਸ੍ਰੀ ਹਜੂਰ ਸਾਹਿਬ ‘ਚ ਹੋਏ ਨਤਮਸਤਕ, ਵੀਡੀਓ ਹੋ ਰਿਹਾ ਵਾਇਰਲ

ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਭਲਵਾਨੀ ਕਰਦੇ ਸਨ ਮਨਕਿਰਤ 

ਮਨਕਿਰਤ ਔਲਖ ਗਾਇਕੀ ਦੇ ਖੇਤਰ ‘ਚ ਆਉੇਣ ਤੋਂ ਪਹਿਲਾਂ ਭਲਵਾਨੀ ਕਰਦੇ ਹੁੰਦੇ ਸਨ ।ਇਸ ਦੇ ਨਾਲ ਹੀ ਗਾਉਣ ਦਾ ਸ਼ੌਂਕ ਵੀ ਰੱਖਦੇ ਸਨ ।  ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਆਉਣ ਦੇ ਲਈ ਉਨ੍ਹਾਂ ਦੇ ਦਾਦਾ ਜੀ ਨੇ ਪ੍ਰੇਰਿਤ ਕੀਤਾ ਸੀ।

ਭਾਰੇ ਡੀਲ ਡੌਲ ਵਾਲੇ ਸਨ ਮਨਕਿਰਤ 

ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਮਨਕਿਰਤ ਔਲਖ ਕਾਫੀ ਭਾਰੀ ਭਰਕਮ ਦਿਖਾਈ ਦਿੰਦੇ ਸਨ। ਪਰ ਉਨ੍ਹਾਂ ਨੇ ਘੰਟਿਆਂ ਬੱਧੀ ਜਿੰਮ ‘ਚ ਪਸੀਨਾ ਵਹਾਇਆ ਅਤੇ ਆਪਣੀ ਫਿੱਟਨੈੱਸ ਵੱਲ ਖ਼ਾਸ ਧਿਆਨ ਦਿੱਤਾ । ਹੁਣ ਉਨ੍ਹਾਂ ਨੇ ਆਪਣੇ ਆਪ ਨੂੰ ਫਿੱਟ ਕਰ ਲਿਆ ਹੈ ।

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network