ਸੋਨੀਆ ਮਾਨ ਨੇ ਪਾਕਿਸਤਾਨ ਸਥਿਤ ਪੰਜਾ ਸਾਹਿਬ ‘ਚ ਟੇਕਿਆ ਮੱਥਾ, ਵੇਖੋ ਵੀਡੀਓ

ਪਹਿਲੇ ਪਾਤਸ਼ਾਹ ਗੁਰੁ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪੰਜਾ ਸਾਹਿਬ ‘ਚ ਪਹੁੰਚੀ ਹੈ। ਜਿੱਥੋਂ ਦਾ ਇੱਕ ਵੀਡੀਓ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।

Reported by:  PTC Punjabi Desk   |  Edited by:  Shaminder   |  September 16th 2024 01:36 PM  |  Updated: September 17th 2024 02:10 PM

ਸੋਨੀਆ ਮਾਨ ਨੇ ਪਾਕਿਸਤਾਨ ਸਥਿਤ ਪੰਜਾ ਸਾਹਿਬ ‘ਚ ਟੇਕਿਆ ਮੱਥਾ, ਵੇਖੋ ਵੀਡੀਓ

ਪਹਿਲੇ ਪਾਤਸ਼ਾਹ ਗੁਰੁ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪੰਜਾ ਸਾਹਿਬ ‘ਚ ਪਹੁੰਚੀ ਹੈ। ਜਿੱਥੋਂ ਦਾ ਇੱਕ ਵੀਡੀਓ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।

Reported by:  PTC Punjabi Desk
Edited by:  Shaminder
September 16th 2024 01:36 PM
Last Updated: September 17th 2024 02:10 PM
Share us
You May Like This

ਸੋਨੀਆ ਮਾਨ (Sonia Mann) ਇਨ੍ਹੀਂ ਦਿਨੀਂ ਪਾਕਿਸਤਾਨ ਗਈ ਹੋਈ ਹੈ। ਜਿੱਥੋਂ ਉਹ ਲਗਾਤਾਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰ ਰਹੀ ਹੈ। ਹੁਣ ਅਦਾਕਾਰਾ  ਉੱਥੇ ਪਹਿਲੇ ਪਾਤਸ਼ਾਹ ਗੁਰੁ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪੰਜਾ ਸਾਹਿਬ ‘ਚ ਪਹੁੰਚੀ ਹੈ। ਜਿੱਥੋਂ ਦਾ ਇੱਕ ਵੀਡੀਓ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਅਦਾਕਾਰਾ ਸਾਰੀਆਂ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਉਂਦੀ ਹੋਈ ਨਜ਼ਰ ਆ ਰਹੀ ਹੈ।

ਹੋਰ ਪੜ੍ਹੋ : ਦੁਲਹਨ ਦੇ ਲਿਬਾਸ ‘ਚ ਸੱਜੀ ਨਜ਼ਰ ਆਈ ਹਿਨਾ ਖ਼ਾਨ , ਕਿਹਾ ‘ਆਪਣੀਆਂ ਮੁਸ਼ਕਿਲਾਂ ਬਾਰੇ ਸ਼ਿਕਾਇਤ ਨਾ ਕਰੋ ਬਾਕੀ ਅੱਲ੍ਹਾ ‘ਤੇ ਛੱਡ ਦਿਓ’

ਇਸ ਵੀਡੀਓ ‘ਚ ਅਦਾਕਾਰਾ ਦੱਸ ਰਹੀ ਹੈ ਕਿ ਇਹ ਗੁਰੁ ਨਾਨਕ ਦੇਵ ਜੀ ਦਾ ਪੰਜਾ ਹੈ ।ਜਿਸ ਦੇ ਦਰਸ਼ਨ ਕਰਨ ਦੇ ਲਈ ਉਹ ਪਹੁੰਚੀ ਹੈ ਅਤੇ ਇੱਥੇ ਆ ਕੇ ਬਹੁਤ ਹੀ ਪਾਜ਼ਟੀਵਿਟੀ ਦਾ ਅਹਿਸਾਸ ਉਸ ਨੂੰ ਹੋ ਰਿਹਾ ਹੈ। 

ਸੋਨੀਆ ਮਾਨ ਨੇ ਬੀਤੇ ਦਿਨੀਂ ਪਾਕਿਸਤਾਨ ‘ਚ ਮਨਾਇਆ ਜਨਮ ਦਿਨ 

ਸੋਨੀਆ ਮਾਨ ਨੇ ਬੀਤੇ ਦਿਨੀਂ ਪਾਕਿਸਤਾਨ ‘ਚ ਹੀ ਆਪਣਾ ਜਨਮ ਦਿਨ ਮਨਾਇਆ ਸੀ ।ਜਿਸ ਦੀਆਂ ਉਨ੍ਹਾਂ ਨੇ ਤਸਵੀਰਾਂ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ।ਜਿਸ ਤੋਂ ਬਾਅਦ ਅਦਾਕਾਰਾ ਪਾਕਿਸਤਾਨ ਸਥਿਤ ਹੋਰ ਵੀ ਗੁਰਧਾਮਾਂ ਤੇ ਇਤਿਹਾਸਕ ਥਾਵਾਂ ਦੇ ਦਰਸ਼ਨ ਕਰ ਰਹੀ ਹੈ। ਜਿੱਥੋਂ ਉਹ ਲਗਾਤਾਰ ਤਸਵੀਰਾਂ ਅਤੇ ਵੀਡੀਓਜ਼ ਵੀ ਫੈਨਸ ਦੇ ਨਾਲ ਸ਼ੇਅਰ ਕਰ ਰਹੀ ਹੈ। 

ਸੋਨੀਆ ਮਾਨ ਦਾ ਵਰਕ ਫ੍ਰੰਟ 

ਅਦਾਕਾਰਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ।ਉਨ੍ਹਾਂ ਨੇ ਬਤੌਰ ਮਾਡਲ ਪੰਜਾਬੀ ਗੀਤਾਂ ਦੇ ਨਾਲ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਹਿਮੇਸ਼ ਰੇਸ਼ਮੀਆ ਦੇ ਨਾਲ ਫ਼ਿਲਮ ‘ਹੈਪੀ ਹਾਰਡੀ ਐਂਡ ਹੀਰ’ ‘ਚ ਵੀ ਨਜ਼ਰ ਆਈ ਸੀ। 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network