ਨੀਰੂ ਬਾਜਵਾ ਦੀ ਨਵੀਂ ਫ਼ਿਲਮ ‘ਸ਼ੁਕਰਾਨਾ’ ਦਾ ਟਾਈਟਲ ਟ੍ਰੈਕ ਅੰਮ੍ਰਿਤ ਮਾਨ ਦੀ ਆਵਾਜ਼ ‘ਚ ਰਿਲੀਜ਼

ਇਸ ਗੀਤ ਨੂੰ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ਅੰਮ੍ਰਿਤ ਮਾਨ ਨੇ ।ਗੀਤ i ਦੀ ਫੀਚਰਿੰਗ ‘ਚ ਨੀਰੂ ਬਾਜਵਾ, ਜੱਸ ਬਾਜਵਾ ਅਤੇ ਅੰਮ੍ਰਿਤ ਮਾਨ ਸਣੇ ਕਈ ਕਲਾਕਾਰ ਨਜ਼ਰ ਆ ਰਹੇ ਹਨ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

Reported by:  PTC Punjabi Desk   |  Edited by:  Shaminder   |  September 04th 2024 05:28 PM  |  Updated: September 04th 2024 05:28 PM

ਨੀਰੂ ਬਾਜਵਾ ਦੀ ਨਵੀਂ ਫ਼ਿਲਮ ‘ਸ਼ੁਕਰਾਨਾ’ ਦਾ ਟਾਈਟਲ ਟ੍ਰੈਕ ਅੰਮ੍ਰਿਤ ਮਾਨ ਦੀ ਆਵਾਜ਼ ‘ਚ ਰਿਲੀਜ਼

ਇਸ ਗੀਤ ਨੂੰ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ਅੰਮ੍ਰਿਤ ਮਾਨ ਨੇ ।ਗੀਤ i ਦੀ ਫੀਚਰਿੰਗ ‘ਚ ਨੀਰੂ ਬਾਜਵਾ, ਜੱਸ ਬਾਜਵਾ ਅਤੇ ਅੰਮ੍ਰਿਤ ਮਾਨ ਸਣੇ ਕਈ ਕਲਾਕਾਰ ਨਜ਼ਰ ਆ ਰਹੇ ਹਨ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

Reported by:  PTC Punjabi Desk
Edited by:  Shaminder
September 04th 2024 05:28 PM
Last Updated: September 04th 2024 05:28 PM
Share us
You May Like This

ਨੀਰੂ ਬਾਜਵਾ (Neeru Bajwa) ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦੇ ਰਹੇ ਹਨ । ਉਨ੍ਹਾਂ ਦੀ ਫ਼ਿਲਮ ‘ਸ਼ੁਕਰਾਨਾ’ ਵੀ ਜਲਦ ਹੀ ਦਰਸ਼ਕਾਂ ਨੂੰ ਵੇਖਣ ਨੂੰ ਮਿਲੇਗੀ । ਇਸ ਤੋਂ ਪਹਿਲਾਂ ਇਸ ਫ਼ਿਲਮ ਦੇ ਗੀਤ ਰਿਲੀਜ਼ ਹੋ ਰਹੇ ਹਨ । ਹੁਣ ਅਦਾਕਾਰਾ ਦੀ ਇਸ ਫ਼ਿਲਮ ਦਾ ਟਾਈਟਲ ਟ੍ਰੈਕ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ਅੰਮ੍ਰਿਤ ਮਾਨ ਨੇ ।ਗੀਤ i ਦੀ ਫੀਚਰਿੰਗ ‘ਚ ਨੀਰੂ ਬਾਜਵਾ, ਜੱਸ ਬਾਜਵਾ ਅਤੇ ਅੰਮ੍ਰਿਤ ਮਾਨ ਸਣੇ ਕਈ ਕਲਾਕਾਰ ਨਜ਼ਰ ਆ ਰਹੇ ਹਨ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 

ਹੋਰ ਪੜ੍ਹੋ :  ਮੌਨੀ ਰਾਏ, ਦਿਸ਼ਾ ਪਟਾਨੀ ਤੇ ਸੋਨਮ ਬਾਜਵਾ ਪੰਜਾਬੀ ਗੀਤ ‘ਤੇ ਝੂਮਦੀਆਂ ਆਈਆਂ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਫ਼ਿਲਮ 27 ਸਤੰਬਰ ਨੂੰ ਹੋਵੇਗੀ ਰਿਲੀਜ਼ 

ਵਿਲੈਜਰ ਫ਼ਿਲਮ ਸਟੂਡੀਓ ਅਤੇ ਨਿਊ ਈਰਾ ਮੋਸ਼ਨ ਪਿਕਚਰਸ ਦੀ ਪੇਸ਼ਕਸ਼ ਇਸ ਫ਼ਿਲਮ ਅਤੇ ਨੀਰੂ ਬਾਜਵਾ ਦੇ ਸਹਿਯੋਗ ਦੇ ਨਾਲ ਬਣਾਈ ਜਾ ਰਹੀ ਇਹ ਫ਼ਿਲਮ 27 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਨੂੰ ਸਿਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ ਤੇ ਪ੍ਰੋਡਿਊਸ ਕੀਤਾ ਹੈ ਭਗਵੰਤ ਵਿਰਕ, ਲੱਕੀ ਕੌਰ ਅਤੇ ਸੰਤੋਸ਼ ਥੀਟੇ ਨੇ ।

ਫ਼ਿਲਮ ਦੇ ਮੁੱਖ ਕਿਰਦਾਰਾਂ ‘ਚ ਨੀਰੂ ਬਾਜਵਾ ਤੇ ਜੱਸ ਬਾਜਵਾ ਨਜ਼ਰ ਆਉਣਗੇ । ਇਸ ਤੋਂ ਇਲਾਵਾ ਸਿਮਰਨ ਚਾਹਲ, ਬੀ ਐੱਨ ਸ਼ਰਮਾ, ਗੁਰਮੀਤ ਸਾਜਨ, ਗੁਰਪ੍ਰੀਤ ਭੰਗੂ, ਪ੍ਰਕਾਸ਼ ਗਾਧੂ ਸਣੇ ਕਈ ਸਿਤਾਰੇ ਨਜ਼ਰ ਆਉਣਗੇ । ਇਸ ਦੇ ਨਾਲ ਹੀ ਪਵਨ ਜੌਹਲ, ਮੰਜੂ ਮਾਹਲ ਸਣੇ ਹੋਰ ਕਈ ਸਿਤਾਰੇ ਵੀ ਦਿਖਾਈ ਦੇਣਗੇ।

ਨੀਰੂ ਬਾਜਵਾ ਦਾ ਵਰਕ ਫ੍ਰੰਟ 

ਨੀਰੂ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਹਾਲ ਹੀ ‘ਚ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਿਸ ‘ਚ ਸ਼ਾਇਰ, ਕਲੀ ਜੋਟਾ, ਬੂਹੇ ਬਾਰੀਆਂ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network