ਖ਼ਾਨ ਸਾਬ ਕਰ ਰਹੇ ਸੀ ਰਿਆਜ਼ ਤਾਂ ਗੈਰੀ ਸੰਧੂ ਨੇ ਕੀਤਾ ਡਾਂਸ, ਵੀਡੀਓ ਹੋ ਰਿਹਾ ਵਾਇਰਲ

ਗਾਇਕ ਖ਼ਾਨ ਸਾਬ ਰਿਆਜ਼ ਕਰ ਰਹੇ ਹਨ ਅਤੇ ਉਨ੍ਹਾਂ ਦੇ ਪਿੱਛੇ ਗੈਰੀ ਸੰਧੂ ਉਸੇ ਧੁਨ ‘ਤੇ ਡਾਂਸ ਕਰਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

Reported by:  PTC Punjabi Desk   |  Edited by:  Shaminder   |  September 14th 2024 11:23 AM  |  Updated: September 14th 2024 11:23 AM

ਖ਼ਾਨ ਸਾਬ ਕਰ ਰਹੇ ਸੀ ਰਿਆਜ਼ ਤਾਂ ਗੈਰੀ ਸੰਧੂ ਨੇ ਕੀਤਾ ਡਾਂਸ, ਵੀਡੀਓ ਹੋ ਰਿਹਾ ਵਾਇਰਲ

ਗਾਇਕ ਖ਼ਾਨ ਸਾਬ ਰਿਆਜ਼ ਕਰ ਰਹੇ ਹਨ ਅਤੇ ਉਨ੍ਹਾਂ ਦੇ ਪਿੱਛੇ ਗੈਰੀ ਸੰਧੂ ਉਸੇ ਧੁਨ ‘ਤੇ ਡਾਂਸ ਕਰਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

Reported by:  PTC Punjabi Desk
Edited by:  Shaminder
September 14th 2024 11:23 AM
Last Updated: September 14th 2024 11:23 AM
Share us
You May Like This

ਖ਼ਾਨ ਸਾਬ ਤੇ ਗੈਰੀ ਸੰਧੂ (Garry Sandhu) ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਖ਼ਾਨ ਸਾਬ ਰਿਆਜ਼ ਕਰਦੇ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਖ਼ਾਨ ਸਾਬ ਰਿਆਜ਼ ਕਰ ਰਹੇ ਹਨ ਅਤੇ ਉਨ੍ਹਾਂ ਦੇ ਪਿੱਛੇ ਗੈਰੀ ਸੰਧੂ ਉਸੇ ਧੁਨ ‘ਤੇ ਡਾਂਸ ਕਰਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।ਇਸ ਵੀਡੀਓ ‘ਚ ਮਸ਼ਹੂਰ ਤਬਲਾ ਵਾਦਕ ਉਸਤਾਦ ਜਨਾਬ ਦਿਲਦਾਰ ਹੁਸੈਨ ਜੀ ਤਬਲਾ ਵਜਾਉਂਦੇ ਹੋਏ ਨਜ਼ਰ ਆ ਰਹੇ ਹਨ । 

ਹੋਰ ਪੜ੍ਹੋ : ਦਿਲਜੀਤ ਦੋਸਾਂਝ ਤੇ ਮਾਸਟਰ ਸਲੀਮ ਦਾ ਪੁਰਾਣਾ ਵੀਡੀਓ ਹੋ ਰਿਹਾ ਵਾਇਰਲ, ਮਾਸਟਰ ਸਲੀਮ ਨੇ ਕਿਹਾ 'ਗਾ ਲੈ ਤੇਰੀ ਕਲਾਸ ਲੈ ਰਿਹਾ ਹਾਂ…ਦਿਲਜੀਤ ਨੇ ਕਿਹਾ…ਮੈਂ ਸਿੱਧਾ ਸਾਦਾ…’

ਗੈਰੀ ਸੰਧੂ ਦਾ ਵਰਕ ਫ੍ਰੰਟ

ਗੈਰੀ ਸੰਧੂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਜ਼ਰੀਏ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ ।

ਜਿਸ ‘ਚ ਈਲੀਗਲ ਵੈਪਨ, ਬੰਦਾ ਬਣ ਜਾ, ਈਗੋ ਸਣੇ ਕਈ ਹਿੱਟ ਗੀਤ ਉਨ੍ਹਾਂ ਦੀ ਹਿੱਟ ਲਿਸਟ ‘ਚ ਸ਼ਾਮਿਲ ਹਨ ।ਖ਼ਾਨ ਸਾਬ, ਜੀ ਖ਼ਾਨ ਅਤੇ ਗੈਰੀ ਸੰਧੂ ਦੀ ਤਿਕੜੀ ਅਕਸਰ ਇੱਕਠਿਆਂ ਨਜ਼ਰ ਆਉਂਦੀ ਹੈ।  

Follow us

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network