ਕੌਰ ਬੀ ਨੇ ਪੀਲੇ ਸੂਟ ‘ਚ ਕਰਵਾਈ ਅੱਤ, ਵੇਖੋ ਖੂਬਸੂਰਤ ਤਸਵੀਰਾਂ

ਹੁਣ ਕੌਰ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੀਲੇ ਸੂਟ ‘ਚ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਅੱਤ ਕਰਵਾ ਰਹੀ ਹੈ ਅਤੇ ਪੀਲਾ ਸੂਟ ਉਸ ਦੇ ਹੁਸਨ ‘ਚ ਚਾਰ ਚੰਨ ਲਗਾ ਰਿਹਾ ਹੈ।

Reported by:  PTC Punjabi Desk   |  Edited by:  Shaminder   |  September 05th 2024 03:23 PM  |  Updated: September 05th 2024 03:23 PM

ਕੌਰ ਬੀ ਨੇ ਪੀਲੇ ਸੂਟ ‘ਚ ਕਰਵਾਈ ਅੱਤ, ਵੇਖੋ ਖੂਬਸੂਰਤ ਤਸਵੀਰਾਂ

ਹੁਣ ਕੌਰ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੀਲੇ ਸੂਟ ‘ਚ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਅੱਤ ਕਰਵਾ ਰਹੀ ਹੈ ਅਤੇ ਪੀਲਾ ਸੂਟ ਉਸ ਦੇ ਹੁਸਨ ‘ਚ ਚਾਰ ਚੰਨ ਲਗਾ ਰਿਹਾ ਹੈ।

Reported by:  PTC Punjabi Desk
Edited by:  Shaminder
September 05th 2024 03:23 PM
Last Updated: September 05th 2024 03:23 PM
Share us
You May Like This

ਕੌਰ ਬੀ (Kaur B) ਆਪਣੇ ਵਧੀਆ ਲਾਈਫ ਸਟਾਈਲ ਦੇ ਲਈ ਜਾਣੀ ਜਾਂਦੀ ਹੈ। ਉਹ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਸ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਕੌਰ ਬੀ  ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੀਲੇ ਸੂਟ ‘ਚ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਅੱਤ ਕਰਵਾ ਰਹੀ ਹੈ ਅਤੇ ਪੀਲਾ ਸੂਟ ਉਸ ਦੇ ਹੁਸਨ ‘ਚ ਚਾਰ ਚੰਨ ਲਗਾ ਰਿਹਾ ਹੈ। ਕੌਰ ਬੀ ਵੱਖੋ ਵੱਖਰੇ ਪੋਜ਼ ਦਿੰਦੀ ਹੋਈ ਇਨ੍ਹਾਂ ਤਸਵੀਰਾਂ ‘ਚ ਨਜ਼ਰ ਆ ਰਹੀ ਹੈ। ਇਹ ਤਸਵੀਰਾਂ ਸ਼ਾਇਦ ਉਨ੍ਹਾਂ ਦੇ ਕਿਸੇ ਸ਼ੂਟ ਦੌਰਾਨ ਦੀਆਂ ਹਨ । 

ਹੋਰ ਪੜ੍ਹੋ : ਗੁਰਦਾਸ ਮਾਨ ਦੀ ਐਲਬਮ ‘Sound of Soil' ਦਾ ਨਵਾਂ ਗੀਤ ‘ਮੈਂ ਹੀ ਝੂਠੀ’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ

ਕੌਰ ਬੀ ਦਾ ਵਰਕ ਫ੍ਰੰਟ 

ਕੌਰ ਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।

ਉਨ੍ਹਾਂ ਨੇ ਹੁਣ ਤੱਕ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।ਜਿਸ ‘ਚ ਬਜਟ, ਫੁਲਕਾਰੀ, ਪੀਜ਼ਾ ਹੱਟ, ਮਿੱਤਰਾਂ ਦੇ ਬੂਟ ਸਣੇ ਕਈ ਹਿੱਟ ਗੀਤ ਉਹ ਗਾ ਚੁੱਕੇ ਹਨ ।ਕੌਰ ਬੀ ਇਨ੍ਹੀਂ ਦਿਨੀਂ ਆਪਣੇ ਨਵੇਂ ਗੀਤ ਦੀ ਸ਼ੂਟ ‘ਚ ਰੁੱਝੇ ਹੋਏ ਹਨ । ਬੀਤੇ ਦਿਨ ਵੀ ਉਨ੍ਹਾਂ ਨੇ ਇੱਕ ਵੀਡੀਓ ਸਾਂਝਾ ਕੀਤਾ ਸੀ। ਜਿਸ ‘ਚ ਉਹ ਗੀਤ ਦਾ ਸ਼ੂਟ ਕਰਦੇ ਕਰਦੇ ਡਿੱਗ ਪਏ ਸਨ । 

ਵਧੀਆ ਲਾਈਫ ਸਟਾਈਲ ਲਈ ਮਸ਼ਹੂਰ 

ਗਾਇਕਾ ਕੌਰ ਬੀ ਵਧੀਆ ਲਾਈਫ ਸਟਾਈਲ ਦੇ ਲਈ ਵੀ ਜਾਣੇ ਜਾਂਦੇ ਹਨ । ਉਹ ਜਿੱਥੇ ਸੂਟ ਪਾਉਣਾ ਪਸੰਦ ਕਰਦੇ ਹਨ, ਉੱਥੇ ਹੀ ਵੈਸਟਨ ਡਰੈੱਸਾਂ ‘ਚ ਵੀ ਉਹ ਕਹਿਰ ਢਾਉਂਦੀ ਹੋਈ ਨਜ਼ਰ ਆਉਂਦੀ ਹੈ।  

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network