ਮੌਨੀ ਰਾਏ, ਦਿਸ਼ਾ ਪਟਾਨੀ ਤੇ ਸੋਨਮ ਬਾਜਵਾ ਪੰਜਾਬੀ ਗੀਤ ‘ਤੇ ਝੂਮਦੀਆਂ ਆਈਆਂ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਪੰਜਾਬੀ ਗੀਤਾਂ ਦਾ ਜਾਦੂ ਹਰ ਕਿਸੇ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ । ਉੱਥੇ ਹੀ ਬਾਲੀਵੁੱਡ ਅਦਾਕਾਰ ਵੀ ਪੰਜਾਬੀ ਗੀਤਾਂ ਦੇ ਫੈਨਸ ਹਨ ।ਵਿੱਕੀ ਕੌਸ਼ਲ, ਰਣਵੀਰ ਸਿੰਘ ਸਣੇ ਕਈ ਵੱਡੇ ਅਦਾਕਾਰ ਪੰਜਾਬੀ ਗੀਤਾਂ ‘ਤੇ ਥਿਰਕਦੇ ਹੋਏ ਨਜ਼ਰ ਆਉਂਦੇ ਹਨ । ਉੱਥੇ ਹੀ ਹੁਣ ਬਾਲੀਵੁੱਡ ਦੀਆਂ ਅਭਿਨੇਤਰੀਆਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ।

Reported by:  PTC Punjabi Desk   |  Edited by:  Shaminder   |  September 04th 2024 02:59 PM  |  Updated: September 04th 2024 02:59 PM

ਮੌਨੀ ਰਾਏ, ਦਿਸ਼ਾ ਪਟਾਨੀ ਤੇ ਸੋਨਮ ਬਾਜਵਾ ਪੰਜਾਬੀ ਗੀਤ ‘ਤੇ ਝੂਮਦੀਆਂ ਆਈਆਂ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਪੰਜਾਬੀ ਗੀਤਾਂ ਦਾ ਜਾਦੂ ਹਰ ਕਿਸੇ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ । ਉੱਥੇ ਹੀ ਬਾਲੀਵੁੱਡ ਅਦਾਕਾਰ ਵੀ ਪੰਜਾਬੀ ਗੀਤਾਂ ਦੇ ਫੈਨਸ ਹਨ ।ਵਿੱਕੀ ਕੌਸ਼ਲ, ਰਣਵੀਰ ਸਿੰਘ ਸਣੇ ਕਈ ਵੱਡੇ ਅਦਾਕਾਰ ਪੰਜਾਬੀ ਗੀਤਾਂ ‘ਤੇ ਥਿਰਕਦੇ ਹੋਏ ਨਜ਼ਰ ਆਉਂਦੇ ਹਨ । ਉੱਥੇ ਹੀ ਹੁਣ ਬਾਲੀਵੁੱਡ ਦੀਆਂ ਅਭਿਨੇਤਰੀਆਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ।

Reported by:  PTC Punjabi Desk
Edited by:  Shaminder
September 04th 2024 02:59 PM
Last Updated: September 04th 2024 02:59 PM
Share us
You May Like This

ਪੰਜਾਬੀ ਗੀਤਾਂ ਦਾ ਜਾਦੂ ਹਰ ਕਿਸੇ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ । ਉੱਥੇ ਹੀ ਬਾਲੀਵੁੱਡ ਅਦਾਕਾਰ ਵੀ ਪੰਜਾਬੀ ਗੀਤਾਂ ਦੇ ਫੈਨਸ ਹਨ ।ਵਿੱਕੀ ਕੌਸ਼ਲ, ਰਣਵੀਰ ਸਿੰਘ ਸਣੇ ਕਈ ਵੱਡੇ ਅਦਾਕਾਰ ਪੰਜਾਬੀ ਗੀਤਾਂ ‘ਤੇ ਥਿਰਕਦੇ ਹੋਏ ਨਜ਼ਰ ਆਉਂਦੇ ਹਨ । ਉੱਥੇ ਹੀ ਹੁਣ ਬਾਲੀਵੁੱਡ ਦੀਆਂ ਅਭਿਨੇਤਰੀਆਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰਾ ਮੌਨੀ ਰਾਏ, (Mouni Roy) ਦਿਸ਼ਾ ਪਟਾਨੀ ਤੇ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa)ਪੰਜਾਬੀ ਗੀਤ ‘ਜੇ ਜੱਟ ਵਿਗੜ ਗਿਆ’ ‘ਤੇ ਮਸਤੀ ਕਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ ।

ਹੋਰ ਪੜ੍ਹੋ : ਵਿਦੇਸ਼ੀ ਪਿਆਰ ਦੀ ਚਾਹਤ ‘ਚ ਕਿਵੇਂ ਅਰਸ਼ ਤੋਂ ਫਰਸ਼ ਤੱਕ ਪਹੁੰਚਿਆ ਮਸ਼ਹੂਰ ਗਾਇਕਾ ਜਸਪਿੰਦਰ ਨਰੂਲਾ ਦਾ ਕਰੀਅਰ, ਜਾਣੋ ਪੂਰੀ ਕਹਾਣੀ

ਸੋਨਮ ਬਾਜਵਾ ਦਾ ਵਰਕ ਫ੍ਰੰਟ 

ਸੋਨਮ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਜਿਸ ‘ਚ ਪੰਜਾਬ 1984, ਅੜਬ ਮੁਟਿਆਰਾਂ, ਗੁੱਡੀਆਂ ਪਟੋਲੇ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਜਲਦ ਹੀ ਸੋਨਮ ਬਾਜਵਾ ਹੋਰ ਵੀ ਕਈ ਪ੍ਰੋਜੈਕਟ ‘ਚ ਨਜ਼ਰ ਆਉਣ ਵਾਲੀ ਹੈ।ਸੋਨਮ ਬਾਜਵਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਏਅਰ ਹੋਸਟੈੱਸ ਕੀਤੀ ਸੀ ।

ਜਿਸ ਤੋਂ ਬਾਅਦ ਉਸ ਨੇ ਕਈ ਬਿਊਟੀ ਕਾਂਟੈਸਟ ‘ਚ ਵੀ ਭਾਗ ਲਿਆ ਸੀ ਅਤੇ ਉਸ ਨੂੰ ਮਾਡਲਿੰਗ ‘ਚ ਕੰਮ ਕਰਨ ਦਾ ਮੌਕਾ ਮਿਲਿਆ । ਇਸ ਤੋਂ ਬਾਅਦ ਉਸ ਨੇ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ।     

Follow us
View All

Web Stories

Top Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network