ਨਵਜੋਤ ਸਿੰਘ ਸਿੱਧੂ ਤੇ ਦਿਲਜੀਤ ਦੋਸਾਂਝ ਦੀ ਪੁਰਾਣੀ ਵੀਡੀਓ ਹੋਈ ਵਾਇਰਲ, ਸਿੱਧੂ ਨੇ ਇੰਝ ਕੀਤੀ ਦੋਸਾਂਝਵਾਲਾ ਦੀ ਤਾਰੀਫ

ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ Dil-Luminati Tour India ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਦਿਲਜੀਤ ਦੋਸਾਂਝ ਦੀ ਇੱਕ ਪੁਰਾਣੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ 'ਚ ਨਵਜੋਤ ਸਿੰਘ ਸਿੱਧੂ ਵੀ ਨਜ਼ਰ ਆ ਰਹੇ ਹਨ।

Reported by:  PTC Punjabi Desk   |  Edited by:  Pushp Raj   |  September 10th 2024 04:04 PM  |  Updated: September 10th 2024 04:04 PM

ਨਵਜੋਤ ਸਿੰਘ ਸਿੱਧੂ ਤੇ ਦਿਲਜੀਤ ਦੋਸਾਂਝ ਦੀ ਪੁਰਾਣੀ ਵੀਡੀਓ ਹੋਈ ਵਾਇਰਲ, ਸਿੱਧੂ ਨੇ ਇੰਝ ਕੀਤੀ ਦੋਸਾਂਝਵਾਲਾ ਦੀ ਤਾਰੀਫ

ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ Dil-Luminati Tour India ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਦਿਲਜੀਤ ਦੋਸਾਂਝ ਦੀ ਇੱਕ ਪੁਰਾਣੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ 'ਚ ਨਵਜੋਤ ਸਿੰਘ ਸਿੱਧੂ ਵੀ ਨਜ਼ਰ ਆ ਰਹੇ ਹਨ।

Reported by:  PTC Punjabi Desk
Edited by:  Pushp Raj
September 10th 2024 04:04 PM
Last Updated: September 10th 2024 04:04 PM
Share us
You May Like This

Diljit Dosanjh old video viral :  ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ Dil-Luminati Tour India ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਦਿਲਜੀਤ ਦੋਸਾਂਝ ਦੀ ਇੱਕ ਪੁਰਾਣੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ 'ਚ ਨਵਜੋਤ ਸਿੰਘ ਸਿੱਧੂ ਵੀ ਨਜ਼ਰ ਆ ਰਹੇ ਹਨ। 

ਦੱਸ ਦਈਏ ਕਿ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਗੀਤਾਂ ਤੇ ਫਿਲਮਾਂ ਨੂ ਲੈ ਕੇ ਸੁਰਖੀਆਂ 'ਚ ਹਨ। ਪਾਲੀਵੁੱਡ ਤੋਂ ਲੈ ਕੇ ਗਲੋਬਲ ਆਈਕਨ ਬਣ ਚੁੱਕੇ ਦਿਲਜਤੀ ਦੋਸਾਂਝ ਦੇ ਅੱਜ ਲੱਖਾਂ ਹੀ ਫੈਨਜ਼ ਹਨ। 

ਹਾਲ ਹੀ ਵਿੱਚ ਸੋਸ਼ਲ ਮੀਡੀਆ ਉੱਤੇ ਦਿਲਜੀਤ ਦੋਸਾਂਝ ਦੀ ਇੱਕ ਪੁਰਾਣੀ ਵੀਡੀਓ ਵਾਇਰਲ ਹੋ ਰਹੀ ਹੈ। ਜਿਸ 'ਚ ਮਸ਼ਹੂਰ ਕਾਮੇਡੀਅਨ, ਕ੍ਰਿਕਟਰ ਤੇ ਹੋਸਟ ਨਵਜੋਤ ਸਿੰਘ ਸਿੱਧੂ ਦਿਲਜੀਤ ਦੋਸਾਂਝ ਦੀ ਤਰੀਫਾਂ ਦੇ ਪੁੱਲ੍ਹ ਬੰਨਦੇ ਹੋਏ ਨਜ਼ਰ ਆ ਰਹੇ ਹਨ। 

ਵਾਇਰਲ ਹੋ ਰਹੀ ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ  ਦਿਲਜੀਤ ਦੋਸਾਂਝ ਨੇ ਸਟੇਜ ਪਰਫਾਰਮੈਂਸ ਦਿੱਤੀ, ਜਿਸ ਮਗਰੋਂ ਨਵਜੋਤ ਸਿੰਘ ਸਿੱਧੂ ਦਿਲਜੀਤ ਦੋਸਾਂਝ ਦੀ ਤਰੀਫਾਂ ਕਰਦੇ ਨਹੀਂ ਥੱਕ ਰਹੇ ਹਨ।  ਇਸ ਦੌਰਾਨ ਨਵਜੋਤ ਸਿੰਘ ਦਿਲਜੀਤ ਦੀ ਤਾਰੀਫ ਵਿੱਚ ਇੱਕ ਸ਼ੇਅਰ ਸੁਣਾਇਆ, ਉਨ੍ਹਾਂ ਨੇ ਦਿਲਜੀਤ ਨੂੰ ਸੱਚਾ ਸਰਦਾਰ ਦੱਸਦੇ ਹੋਏ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਫਿਲਮਾਂ ਵਿੱਚ ਸਰਦਾਰ ਦੇ ਕਿਰਦਾਰ ਵਿਖਾਉਣ ਲਈ ਗ਼ਲਤ ਤਰੀਕੇ ਨਾਲ ਪੱਗ ਬੰਨਣ ਦਾ ਵੀ ਵਿਰੋਧ ਕੀਤਾ। 

ਹੋਰ ਪੜ੍ਹੋ : ਨੀਰੂ ਬਾਜਵਾ ਸਟਾਰਰ ਫਿਲਮ 'ਸ਼ੁਕਰਾਨਾ' ਦਾ ਗੀਤ 'ਨੱਚ ਲੈ' ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਪਸੰਦ

ਫੈਨਜ਼ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਕਈ ਯੂਜ਼ਰ ਕਮੈਂਟ ਕਰਕੇ ਇਸ ਵੀਡੀਓ ਉੱਤੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, 'ਨਵਜੋਤ ਸਿੰਘ ਸਿੱਧੂ ਨੂੰ ਪਹਿਲਾਂ ਹੀ ਪਤਾ ਸੀ ਇੱਕ ਦਿਲਜੀਤ ਦੋਸਾਂਝ ਕਾਫੀ ਵੱਡਾ ਮੁਕਾਮ ਹਾਸਲ ਕਰਨਗੇ। 

Follow us

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network